ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ ) ਦਾ ਲਾਭ ਲੈਣ ਲਈ ਭਾਰਤ ਸਰਕਾਰ ਨੇ 31 ਜੁਲਾਈ ਤੱਕ ਵਧਾਈ ਮਿਆਦ
ਲੁਧਿਆਣਾ, 19 ਜੁਲਾਈ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰਬਰ 33 ਅਧੀਨ ਸਦਗੁਰੂ ਨਗਰ ਦੀ ਲੇਨ ਨੰਬਰ 5, 6 ਵਿੱਚ ਟਾਈਲਾਂ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਸ ਇਲਾਕੇ ਦੀਆਂ ਸੜਕਾਂ ਦੀ ਦੇਖਭਾਲ ਨਹੀਂ...